ਸ਼ਬਦ ਚੌਂਕੀ ਵਿਚ ਗੁਰੂ ਜਸ ਕਰਦੀਆਂ ਸੰਗਤਾਂ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਈਆਂ
ਰੋਜ਼ਾਨਾ ਭਾਸਕਰ ਜਲੰਧਰ। ਗੁਰੂ ਨਾਨਕ ਸਾਹਿਬ ਜੀ ਦੇ ਤੀਜੇ ਸਰੂਪ ਧੰਨ ਧੰਨ ਗੁਰੂ ਅਮਰਦਾਸ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਿਤੀ 22 ਮਈ ਨੂੰ ਆ ਰਿਹਾ ਹੈ । ਜਿਸ ਸੰਬੰਧ ਵਿੱਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰਦੇਵ ਨਗਰ, ਨਵੀਂ ਦਾਣਾ ਮੰਡੀ,…