ਲੰਮਾ ਪਿੰਡ ਵਿਖੇ ਕੀਰਤਨ ਦਰਬਾਰ ਕਰਵਾਇਆ

ਜਲੰਧਰ, ਰੋਜ਼ਾਨਾ ਭਾਸਕਰ (ਹਰੀਸ਼ ਸ਼ਰਮਾ): ਲੰਮਾ ਪਿੰਡ ਵਿਖੇ ਕੀਰਤਨ ਦਰਬਾਰ ਕਰਵਾਇਆ ਗਿਆ।  ਲੰਮਾ ਪਿੰਡ ਵਿਖੇ ਕੀਰਤਨ ਦਰਬਾਰ ਦੌਰਾਨ ਕਥਾਵਾਚਕ ਸਰਬਜੀਤ ਸਿੰਘ ਢੋਟੀਆਂ ਕੁਲਵੰਤ ਸਿੰਘ,

ਮੰਨਣ ਮੁਕਤ ਸਕੱਤਰ ਸੰਤ ਬਾਬਾ ਨਿਰਮਲ ਦਾਸ ਜੀ ਜੋੜੇ ਵਾਲੇ ਰਣਜੀਤ ਸਿੰਘ ਰਾਣਾ ਸੰਤ ਬਾਬਾ ਜਸਵਿੰਦਰ ਸਿੰਘ ਜੀ ਬਸ਼ੀਰਪੁਰ ਵਾਲੇ ਦਿਖਾਈ ਦੇ ਰਹੇ।

ਲੰਮਾ ਪਿੰਡ ਵਿਖੇ ਕੀਰਤਨ ਦਰਬਾਰ ਦੌਰਾਨ ਸੰਤ ਬਾਬਾ ਅਜੀਤ ਸਿੰਘ ਜੀ ਜੌਹਲਾਂ ਵਾਲਿਆਂ ਨੂੰ ਸਨਮਾਨਿਤ ਕਰਦੇ ਹੋਏ ਰਣਜੀਤ ਸਿੰਘ ਰਾਣਾ ਬਾਬਾ ਜਸਵਿੰਦਰ ਸਿੰਘ ਬਾਬਾ ਸੁਖਵਿੰਦਰ ਸਿੰਘ ਤੇ ਮੰਗਲ ਸਿੰਘ ਗੁਰਵਿੰਦਰ ਸਿੰਘ ਬੱਬੂ ਸਟੇਜ ਸਕੱਤਰ ਦਿਖਾਈ ਦੇ ਰਹੇ।

ਲੰਬਾ ਪਿੰਡ ਵਿਖੇ ਕੀਰਤਨ ਦਰਬਾਰ ਦੌਰਾਨ ਸੁਖਬੀਰ ਸਿੰਘ ਕਵੀਸ਼ਰੀ ਜਥੇ ਨੂੰ ਸਨਮਾਨਿਤ ਕਰਦੇ ਹੋਏ ਮੁੱਖ ਸੇਵਾਦਾਰ ਰਣਜੀਤ ਸਿੰਘ ਰਾਣਾ ਭਵਨਦੀਪ ਸਿੰਘ ਮੰਗਲ ਸਿੰਘ ਅਤੇ ਹੋਰ ਦਿਖਾਈ ਦੇ ਰਹੇ ਹਨ।

ਲੰਬਾ ਪਿੰਡ ਵਿਖੇ ਕੀਰਤਨ ਦਰਬਾਰ ਦੌਰਾਨ ਸੁਖਬੀਰ ਸਿੰਘ ਕਵੀਸ਼ਰੀ ਜਥੇ ਨੂੰ ਸਨਮਾਨਿਤ ਕਰਦੇ ਹੋਏ ਮੁੱਖ ਸੇਵਾਦਾਰ ਰਣਜੀਤ ਸਿੰਘ ਰਾਣਾ ਭਵਨਦੀਪ ਸਿੰਘ ਮੰਗਲ ਸਿੰਘ ਅਤੇ ਹੋਰ ਦਿਖਾਈ ਦੇ ਰਹੇ ਹਨ।