नई दिल्ली, रोजाना भास्कर ब्यूरो: ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਨੂੰ ਦੇਸ਼ ਦੇ ਪ੍ਰਸਿੱਧ ਨਾਗਰਿਕ ਸਨਮਾਨ ਪਦਮ ਸ਼੍ਰੀ ਨਾਲ ਨਵਾਜਿਆ ਗਿਆ।

ਇਸ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਮੌਜੂਦ ਰਹੇ। ਸੰਤ ਨਿਰੰਜਨ ਦਾਸ ਜੀ ਨੂੰ ਸਮਾਜਿਕ ਸੇਵਾ, ਮਨੁੱਖਤਾ ਅਤੇ ਸਮਾਜਿਕ ਬਰਾਬਰੀ ਲਈ ਕੀਤੇ ਗਏ ਯੋਗਦਾਨ ਦੇ ਸਨਮਾਨ ਵਜੋਂ ਇਹ ਵੱਡਾ ਐਵਾਰਡ ਦਿੱਤਾ ਗਿਆ।
ਸਮਾਗਮ ਦੌਰਾਨ ਦੇਸ਼ ਭਰ ਤੋਂ ਆਏ ਮਹਾਨੁਭਾਵਾਂ ਨੇ ਵੀ ਉਨ੍ਹਾਂ ਨੂੰ ਵਧਾਈ ਦਿੱਤੀ। ਦੇਖੋ ਇਸ ਇਤਿਹਾਸਕ ਪਲ ਦੀ VIDEO।














