ਧੰਨ ਧੰਨ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਮਹਾਰਾਜ ਜੀ ਦੇ ਅਸਥਾਨ ਤੇ ਸਾਲਾਨਾ ਜੋੜ ਮੇਲਾ ਕਰਵਾਇਆ ਗਿਆ

600

ਰੋਜ਼ਾਨਾ ਭਾਸਕਰ.(ਹਰੀਸ਼ ਸ਼ਰਮਾ)ਅੱਜ ਫਗਵਾੜਾ ਦੇ ਪਿੰਡ ਪਲਾਹੀ ਵਿਖੇ ਧੰਨ ਧੰਨ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਮਹਾਰਾਜ ਜੀ ਦੇ ਅਸਥਾਨ ਤੇ ਸਾਲਾਨਾ ਜੋੜ ਮੇਲਾ ਕਰਵਾਇਆ ਗਿਆ ਜਿਸ ਵਿੱਚ ਸੇਵਾਦਾਰ ਤੌਰ ਤੇ ਪੁੱਜੇ ਹਲਕਾ ਇੰਚਾਰਜ ਵਿਧਾਨ ਸਭਾ ਫਗਵਾੜਾ ਸ਼ ਜੋਗਿੰਦਰ ਸਿੰਘ ਮਾਨ ਸਾਬਕਾ ਮੰਤਰੀ ਪੰਜਾਬ ਨੇ ਮੱਥਾ ਟੇਕਿਆ ਤੇ ਬਾਬਾ ਅਸ਼ੀਰਵਾਦ ਪ੍ਰਾਪਤ ਕੀਤੀ ਉਨ੍ਹਾਂ ਦੇ ਨਾਲ ਸੁਖਮਿੰਦਰ ਸਿੰਘ ਰਾਣੀਪੁਰ.ਗੁਰਦਿਆਲ ਸਿੰਘ ਭੁਲਾਰਾਈ.ਮਨੋਹਰ ਸਿੰਘ ਪਲਾਹੀ. ਸੁਰਜਨ ਸਿੰਘ ਪਲਾਹੀ.ਸੱਬਾ ਪਲਾਹੀ.ਜਰਵੀਰ ਪਲਾਹੀ.ਹਰਜੀਤ ਸਿੰਘ ਰਾਮਗੜ੍ਹ ਤੇ ਸਮੂਹ ਸਾਧ ਸੰਗਤ